Udaan News24

Latest Online Breaking News

ਦਿੱਲੀ ‘ਚ ਮਾਰਚ ਤੋਂ ਘਰ-ਘਰ ਪਹੁੰਚਾਇਆ ਜਾਵੇਗਾ ਰਾਸ਼ਨ-ਕੇਜਰੀਵਾਲ

ਦਿੱਲੀ ਸੀ.ਐਮ ਅਰਵਿੰਦਰ ਕੇਜਰੀਵਾਲ ਨੇ ਗਣਤੰਤਰ ਦਿਵਸ ਮੌਕੇ ਕਿਹਾ ਹੈ ਕਿ ਹੁਣ ਰਾਸ਼ਨ ਕਾਰਡ ਧਾਰਕਾਂ ਨੂੰ ਰਾਸ਼ਨ ਲੈਣ ਲਈ ਰਾਸ਼ਨ ਦੀਆਂ ਦੁਕਾਨਾ ਤੇ ਨਹੀਂ ਜਾਣਾ ਪਵੇਗਾ। ਇਹ ਰਾਸ਼ਨ ਉਹਨਾਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਹੈ ਕਿ ਸਾਲ ਦੇ ਅੰਤ ਤੱਕ ਝੁੱਗੀ ਝੋਪੜੀਆਂ ਵਾਲਿਆਂ ਨੂੰ ਫਲੈਟ ਮੁਹੱਈਆ ਕਰਵਾਏ ਜਾਣਗੇ ਅਤੇ ਸਿਹਤ ਕਾਰਡ ਵੀ ਮਿਲਣਗੇ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!