Udaan News24

Latest Online Breaking News

ਨਵੇਂ ਖੇਤੀ ਕਾਨੂੰਨਾਂ ਦੀ ਵਾਪਸੀ ਲਈ ਪੱਛਮੀ ਬੰਗਾਲ ਸਰਕਾਰ ਵੱਲੋਂ ਮਤਾ ਪਾਸ

ਪੱਛਮੀ ਬੰਗਾਲ ਅਸੈਂਬਲੀ ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਬਾਰੇ ਅੱਜ ਇਕ ਮਤਾ ਪਾਸ ਕਰਕੇ ਇਨ੍ਹਾਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਸੀਪੀਐੱਮ ਤੇ ਕਾਂਗਰਸ ਨੇ ਮਤੇ ਦੀ ਹਮਾਇਤ ਕੀਤੀ ਜਦੋਂਕਿ ਭਾਜਪਾ ਵਿਧਾਇਕ ਮਤੇ ਦਾ ਵਿਰੋਧ ਕਰਦਿਆਂ  ਸਦਨ ’ਚੋਂ ਵਾਕਆਊਟ ਕਰ ਗਏ। ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਕੇਂਦਰ ਸਰਕਾਰ ਤਿੰਨੋ ਖੇਤੀ ਕਾਨੂੰਨ ਤੁਰੰਤ ਵਾਪਸ ਲਵੇ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!