Udaan News24

Latest Online Breaking News

ਮੁੱਖ ਮੰਤਰੀ ਦੀ ਅਗਵਾਈ ਵਿੱਚ ਹੋਈ ਸਰਬ ਪਾਰਟੀ ਮੀਟਿੰਗ

2 ਫ਼ਰਵਰੀ ਨੂੰ ਚੰਡੀਗੜ੍ਹ ’ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਇੱਕ ਸਰਬ ਪਾਰਟੀ ਮੀਟਿੰਗ ਕੀਤੀ ਗਈ। ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ, ਲੋਕ ਇਨਸਾਫ਼ ਪਾਰਟੀ, ਬਹੁਜਨ ਸਮਾਜ ਪਾਰਟੀ, ਸੀ.ਪੀ.ਆਈ ਅਤੇ ਸੀ.ਪੀ.ਐੱਮ ਦੇ ਲੀਡਰ ਸ਼ਾਮਿਲ ਸਨ। ਇਸ ਮੀਟਿੰਗ ਵਿੱਚ ਦਿੱਲੀ ’ਚ ਗਣਤੰਤਰ ਦਿਵਸ ਮੌਕੇ ਹੋਈ ਹਿੰਸਾ ਦੀ ਜਾਂਚ ਕਰਵਾਉਣ, ਪੁਲਿਸ ਵੱਲੋਂ ਫੜੇ ਗਏ ਕਿਸਾਨਾਂ ਦੀ ਰਿਹਾਈ ਅਤੇ ਉਹਨਾਂ ਵਿਰੁੱਧ ਪਾਏ ਕੇਸ ਵਾਪਸ ਲੈਣ ਦੀ ਮੰਗ ਕੀਤੀ ਗਈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!