Udaan News24

Latest Online Breaking News

ਯੂ.ਜੀ.ਸੀ. ਨੈੱਟ ਦੀ ਪ੍ਰੀਖਿਆ 2 ਮਈ ਤੋਂ ਸ਼ੁਰੂ

ਭਾਰਤੀ ਕਾਲਜਾਂ ਅਤੇ ਯੂਨੀਵਰਸਿਟੀਆਂ ਲਈ ਅਸਿਸਟੈਂਟ ਪ੍ਰੋਫੈਸਰ ਅਤੇ ਯੂਨੀਅਰ ਰਿਸਰਚ ਫੈਲੋ ਲਈ ਯੋਗਤਾ ਪ੍ਰੀਖਿਆ (ਯੂ.ਜੀ.ਸੀ. ਨੈੱਟ) 2 ਮਈ ਤੋਂ ਸ਼ੁਰੂ 17 ਮਈ ਤੱਕ ਲਈ ਜਾਵੇਗੀ। ਸਿੱਖਿਆ ਮੰਤਰਾਲਾ ਦੇ ਤਹਿਤ ਖੁਦਮੁਖਤਿਆਰ ਸੰਸਥਾ ਐੱਨ.ਈ.ਏ ਨੇ ਇਸ ਪ੍ਰੀਖਿਆ ਦੀ ਸੂਚਨਾ ਜਾਰੀ ਕਰ ਦਿੱਤੀ ਹੈ। ਇਸ ਸਬੰਧੀ ਅਰਜ਼ੀਆਂ ਦੇਣ ਦੀ ਆਖਰੀ ਮਿਤੀ 2 ਮਾਰਚ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!