Udaan News24

Latest Online Breaking News

ਅਕਾਲੀ ਵਿਧਾਇਕ ਮਨਪ੍ਰੀਤ ਇਯਾਲੀ ਦੇ ਘਰ ਹੋਈ ਛਾਪੇਮਾਰੀ

16 ਨਵੰਬਰ, 2021: ਹੁਣ ਸੁਖਪਾਲ ਖਹਿਰਾ ਤੋਂ ਬਾਅਦ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਘਰ ਅਤੇ ਦਫਤਰਾਂ ’ਤੇ ਇਨਕਮ ਟੈਕਸ ਵਿਭਾਗ ਦੀਆਂ ਟੀਮਾਂ ਨੇ ਛਾਪੇਮਾਰੀ ਕੀਤੀ ਹੈ। ਇਹਨਾਂ ਵੱਲੋਂ ਇਯਾਲੀ ਦੇ ਟਿਕਾਣਿਆਂ ਦਾ ਸਰਵੇ ਕੀਤਾ ਜਾ ਰਿਹਾਹੈ।
ਵੇਰਵਿਆਂ ਦੀ ਉਡੀਕ ਹੈ ਕੀ ਨਤੀਜ਼ਾ ਨਿਕਲ ਕੇ ਸਾਹਮਣੇ ਆਉਂਦੇ ਹਨ

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!