Udaan News24

Latest Online Breaking News

ਖੇਤੀ ਕਾਨੂੰਨਾਂ ਦੀ ਵਾਪਸੀ ਦੇ ਐਲਾਨ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਆਇਆ ਪ੍ਰਤੀਕਿਰਿਆਵਾਂ ਦਾ ਹੜ੍ਹ

19 ਨਵੰਬਰ 2021-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨੋਂ ਖੇਤੀ ਕਾਨੂੰਨ ਵਾਪਿਸ ਲੈਣ ਦਾ ਐਲਾਨ ਕਰ ਦਿੱਤਾ ਹੈ। ਇਹ ਫੈਸਲਾ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਇੱਕ ਸਾਲ ਪੂਰਾ ਹੋਣ ਤੋਂ ਪਹਿਲਾਂ ਲਿਆ ਗਿਆ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਐਲਾਨ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਪ੍ਰਤੀਕਿਰਿਆਵਾਂ ਦਾ ਹੜ੍ਹ ਆ ਗਿਆ ਹੈ। ਕੁੱਝ ਲੋਕ ਇਸ ਫੈਸਲੇ ਨੂੰ ਚੋਣਾਂ ਨਾਲ ਜੋੜ ਕੇ ਦੇਖ ਰਹੇ ਹਨ, ਜਦਕਿ ਕੁੱਝ ਇਸ ਨੂੰ ਮਾਸਟਰਸਟ੍ਰੋਕ ਕਰਾਰ ਦੇ ਰਹੇ ਹਨ।ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, ‘ਅਸੀਂ ਕੁੱਝ ਕਿਸਾਨਾਂ ਨੂੰ ਕਿਸਾਨਾਂ ਦੇ ਹਿੱਤ ਬਾਰੇ ਨਹੀਂ ਸਮਝਾ ਸਕੇ।ਸ਼ਾਇਦ ਸਾਡੀ ਤਪੱਸਿਆ ‘ਚ ਕਮੀ ਸੀ। ਭਾਵੇਂ ਕਿਸਾਨਾਂ ਦਾ ਇੱਕ ਵਰਗ ਇਸ ਦਾ ਵਿਰੋਧ ਕਰ ਰਿਹਾ ਸੀ। ਅਸੀਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦਾ ਫੈਸਲਾ ਕੀਤਾ ਹੈ

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!