Udaan News24

Latest Online Breaking News

ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਫੈਸਲੇ ਦਾ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੀਤਾ ਸਵਾਗਤ

19 ਨਵੰਬਰ 2021- 19 ਨਵੰਬਰ ਦਾ ਦਿਨ ਇਤਿਹਾਸਕ ਦਿਨ ਵਜੋਂ ਯਾਦ ਕੀਤਾ ਜਾਵੇਗਾ। ਅੱਜ  ਕਿਸਾਨਾਂ ਦੇ ਸੰਘਰਸ਼ ਦੀ ਜਿੱਤ ਹੋਈ ਹੈ। 14 ਮਹੀਨਿਆਂ ਦੇ ਲੰਮੇ ਅੰਦੋਲਨ ਤੋਂ ਬਾਅਦ ਆਖਿਰਕਾਰ ਮੋਦੀ ਸਰਕਾਰ ਨੂੰ ਕਿਸਾਨਾਂ ਅੱਗੇ ਝੁਕਣਾ ਹੀ ਪਿਆ ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਪਿਆ।ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਫੈਸਲੇ ਦਾ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਵਾਗਤ ਕੀਤਾ ਹੈ ਅਤੇ ਇਸ ਲਈ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਵੀ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਪਿਛਲੇ 7 ਸਾਲਾਂ ਤੋਂ ਪ੍ਰਧਾਨ ਮੰਤਰੀ ਮੋਦੀ ਨੇ ਜੋ ਵੀ ਫੈਸਲੇ ਲਏ ਉਹ ਦੇਸ਼ ਦੇ ਹਿੱਤ ਵਿਚ ਹੀ ਲਏ ਸਨ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!