Udaan News24

Latest Online Breaking News

ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਪੰਜਾਬ ਚ ਆਪ ਦੀ ਸਰਕਾਰ ਬਨਣ ਤੇ ਸਾਰੇ ਅਧਿਆਪਕਾਂ ਨੂੰ ਕੀਤਾ ਜਾਵੇਗਾ ਪੱਕਾ

23 ਨਵੰਬਰ 2021-ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਸਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਐਲਾਨ ਕੀਤਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਸਾਰੇ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸ਼ਾਨਦਾਰ ਸਿੱਖਿਆ ਵਿਵਸਥਾ ਬਣਾਈ ਜਾਵੇਗੀ। ਅਧਿਆਪਕਾਂ  ਦੇ ਤਬਾਦਲੇ ਕਰਨ ਬਾਰੇ ਕਿਹਾ ਕਿ ਅਧਿਆਪਕ ਦੀ ਬਦਲੀ ਉਸ ਦੀ ਮੰਗ ਦੇ ਅਨੁਸਾਰ ਕੀਤੀ ਜਾਵੇਗੀ। ਅਧਿਆਪਕ ਤੋਂ ਸਿਰਫ ਸਕੂਲਾਂ ਵਿਚ ਹੀ ਕੰਮ ਕਰਵਾਇਆ ਜਾਵੇਗਾ। ਅਧਿਆਪਕਾਂ ਦੀਆਂ ਸਾਰੀਆਂ ਖਾਲੀ ਪੋਸਟਾਂ ਵੀ ਭਰੀਆਂ ਜਾਣਗੀਆਂ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!