Udaan News24

Latest Online Breaking News

ਪੁਲਿਸ ਨੇ ਲੱਖਾ ਸਿਧਾਣਾ ਨੂੰ ਲਿਆ ਹਿਰਾਸਤ ਚ 

24 ਨਵੰਬਰ 2021- ਕਿਸਾਨ ਆਗੂ ਲੱਖਾ ਸਿਧਾਣਾ ਨੂੰ ਪਟਿਆਲਾ ਪੁਲਿਸ ਨੇ ਗਿਰ੍ਫਤਾਰ ਕਰ ਲਿਆ ਹੈ। ਲੱਖਾ ਸਿਧਾਣਾ ਨੇ ਅੱਜ 24 ਨਵੰਬਰ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲਣ ਆਉਣਾ ਸੀ ਪਰ ਪੁਲਿਸ ਨੇ ਲੱਖਾ ਸਿਧਾਣਾ ਨੂੰ ਹਿਰਾਸਤ ਵਿਚ  ਲੈ ਲਿਆ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!