Udaan News24

Latest Online Breaking News

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਦਿੱਤੀਆਂ ਵਧਾਈਆਂ

ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸਰਬੰਸ ਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਤੀਜੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ।ਬਾਬਾ ਜ਼ੋਰਾਵਰ ਸਿੰਘ ਜੀ ਦਾ ਜਨਮ ਅਨੰਦਪੁਰ ਸਾਹਿਬ ਵਿਖੇ ਸੰਨ 1696 ‘ਚ ਹੋਇਆ। ਛੋਟੇ ਸਾਹਿਬਜ਼ਾਦੇ 26 ਦਸੰਬਰ ਸੰਨ 1704 ਨਵਾਬ ਸਰਹੰਦ, ਵਜ਼ੀਦੇ ਦੇ ਜ਼ਾਲਮਾਨਾ ਹੁਕਮ ਨਾਲ ਜੀਉਂਦੇ ਜੀਅ ਨੀਹਾਂ ‘ਚ ਚਿਣਵਾ ਦਿੱਤੇ ਗਏ, ਜਿਨ੍ਹਾਂ ਵਿਚ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫ਼ਤਿਹ ਸਿੰਘ ਸਾਮਲ ਹਨ। ਦੋਹਾਂ ਸਾਹਿਬਜ਼ਾਦਿਆਂ ਦੀ ਉਮਰ ਉਸ ਸਮੇਂ ਉਮਰ ਛੇ ਤੇ ਅੱਠ ਸਾਲ ਸੀ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!