Udaan News24

Latest Online Breaking News

ਮੁੱਖ ਮੰਤਰੀ ਚਰਨਜੀਤ ਚੰਨੀ ਦੇ ਘਰ ਨੇੜੇ ਮੋਬਾਈਲ ਟਾਵਰ ‘ਤੇ ਚੜ੍ਹੇ ਚਾਰ ਈਟੀਟੀ-ਟੀਈਟੀ ਪਾਸ ਅਧਿਆਪਕ

ਮੋਹਾਲੀ : ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਕਰਕੇ ਅਧਿਆਪਕ ਪੰਜਾਬ ਸਰਕਾਰ ਖਿਲਾਫ ਵੱਖ-ਵੱਖ ਥਾਵਾਂ ‘ਤੇ ਧਰਨੇ ਦੇ ਰਹੇ ਹਨ। ਬੁੱਧਵਾਰ ਨੂੰ ਚਾਰ ਈਟੀਟੀ-ਟੀਈਟੀ ਪਾਸ ਅਧਿਆਪਕ ਖਰੜ ਵਿੱਚ ਇੱਕ ਮੋਬਾਈਲ ਟਾਵਰ ‘ਤੇ ਚੜ੍ਹ ਗਏ, ਜਿਸ ਤੋਂ ਬਾਅਦ ਪੁਲਿਸ ਨੂੰ ਭਾਜੜਾਂ ਪੈ ਗਈਆਂ। ਇਹ ਮੋਬਾਈਲ ਟਾਵਰ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਘਰ ਨੇੜੇ ਹੈ।ਇਨ੍ਹਾਂ ਅਧਿਆਪਕਾਂ ਵਿੱਚ ਦੋ ਔਰਤਾਂ ਤੇ ਦੋ ਮਰਦ ਹਨ। ਇਹ ਚਾਰੋਂ ਸਵੇਰ ਤੋਂ ਹੀ ਮੁੱਖ ਮੰਤਰੀ ਚੰਨੀ ਅਤੇ ਸਿੱਖਿਆ ਮੰਤਰੀ ਪਰਗਟ ਸਿੰਘ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਸਨੇ ਤੇ ਫਿਰ ਮੋਬਾਈਲ ਟਾਵਰ ‘ਤੇ ਚੜ੍ਹ ਗਏ। ਇਸ ਦੀ ਸੂਚਨਾ ਮਿਲਦੇ ਸਾਰ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!