Udaan News24

Latest Online Breaking News

ਸੁਪਰੀਮ ਕੋਰਟ ਨੇ ਦਿੱਲੀ ਵਿੱਚ ਵੱਧ ਰਹੇ ਹਵਾ ਪ੍ਰਦੂਸ਼ਣ ਦੇ ਪੱਧਰ ਦੇ ਵਿਚਕਾਰ ਸਕੂਲ ਖੋਲ੍ਹਣ ਲਈ ਦਿੱਲੀ ਸਰਕਾਰ ਦੀ ਕੀਤੀ ਖਿਚਾਈ

ਨਵੀਂ ਦਿੱਲੀ, 2 ਦਸੰਬਰ 2021- ਸੁਪਰੀਮ ਕੋਰਟ ਨੇ ਦਿੱਲੀ ਵਿੱਚ ਵੱਧ ਰਹੇ ਹਵਾ ਪ੍ਰਦੂਸ਼ਣ ਦੇ ਪੱਧਰ ਦੇ ਵਿਚਕਾਰ ਸਕੂਲ ਖੋਲ੍ਹਣ ਲਈ ਦਿੱਲੀ ਸਰਕਾਰ ਦੀ ਖਿਚਾਈ ਕੀਤੀ ਹੈ। ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਤੋਂ ਪੁੱਛਿਆ ਕਿ ਜਦੋਂ ਸਰਕਾਰ ਨੇ ਬੱਚਿਆਂ ਲਈ ਘਰ ਤੋਂ ਕੰਮ ਲਾਗੂ ਕੀਤਾ ਹੈ ਤਾਂ ਬੱਚਿਆਂ ਨੂੰ ਸਕੂਲ ਜਾਣ ਲਈ ਕਿਉਂ ਮਜਬੂਰ ਕੀਤਾ ਜਾ ਰਿਹਾ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!