ਲੋਕ ਸਭਾ ਅਤੇ ਰਾਜ ਸਭਾ ਚ ਸੀਡੀਐੱਸ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਅਤੇ ਹੋਰ ਕਰਮਚਾਰੀਆਂ ਦੀ ਮੌਤ ਤੇ ਮੌਨ ਰੱਖਿਆ

9 ਦਸੰਬਰ 2021- ਲੋਕ ਸਭਾ ਅਤੇ ਰਾਜ ਸਭਾ ਵਿੱਚ ਵੀਰਵਾਰ ਨੂੰ ਸੀਡੀਐੱਸ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਅਤੇ ਹੋਰ ਕਰਮਚਾਰੀਆਂ ਦੀ ਮੌਤ ਤੇ ਮੌਨ ਰੱਖਿਆ ਗਿਆ। ਬਿਪਿਨ ਰਾਵਤ ਸਮੇਤ ਉਨ੍ਹਾਂ ਦੀ ਪਤਨੀ ਅਤੇ ਹੋਰ ਕਰਚਾਰੀਆਂ ਦੀ ਬੀਤੇ ਦਿਨ ਤਾਮਿਲਨਾਡੂ ਦੇ ਕੂਨੂਰ ਵਿਚ ਫੌਜੀ ਹੈਲੀਕਾਪਟਰ ਹਾਦਸੇ ਵਿਚ ਮੌਤ ਹੋ ਗਈ ਸੀ।