Udaan News24

Latest Online Breaking News

ਮਾਨਸਾ ਰੈਲੀ ਦੌਰਾਨ ਡੀ ਐੱਸ ਪੀ ਵੱਲੋਂ ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕਾਂ ਤੇ ਕੀਤੇ ਲਾਠੀਚਾਰਜ ਖ਼ਿਲਾਫ਼ ਮੈਜਿਸਟ੍ਰੇਟ ਜਾਂਚ ਕਰਨ ਦੇ ਹੁਕਮ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮਾਨਸਾ ਰੈਲੀ ਦੌਰਾਨ ਡੀਐੱਸਪੀ ਵੱਲੋਂ ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕਾਂ ਉਤੇ ਕੀਤੇ ਲਾਠੀਚਾਰਜ ਖ਼ਿਲਾਫ਼ ਮੈਜਿਸਟ੍ਰੇਟ ਜਾਂਚ ਕਰਨ ਦੇ ਹੁਕਮ ਦਿੱਤੇ ਹਨ।ਪੰਜਾਬ ਸਰਕਾਰ ਨੇ ਇਸ ਲਾਠੀਚਾਰਜ ਸਬੰਧੀ ਜ਼ਿਲ੍ਹਾ ਸੰਗਰੂਰ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਨਮੋਲ ਸਿੰਘ ਧਾਲੀਵਾਲ ਨੂੰ ਪੜਤਾਲ ਰਿਪੋਰਟ ਮੁਕੰਮਲ ਕਰਕੇ ਹਫ਼ਤੇ ਦੇ ਅੰਦਰ ਸੌਂਪਣ ਲਈ ਕਿਹਾ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!