ਰਾਹੁਲ ਗਾਂਧੀ ਨੇ ਲਖੀਮਪੁਰ ਖੇੜੀ ਕਾਂਡ ਨੂੰ ਲੈ ਕੇ ਲੋਕ ਸਭਾ ਚ ਗ੍ਰਹਿ ਮੰਤਰੀ ਅਜੇ ਕੁਮਾਰ ਮਿਸ਼ਰਾ ਨੂੰ ਹਟਾਉਣ ਦੀ ਮੰਗ ਕੀਤੀ

New Delhi: Congress President Rahul Gandhi accompanied by party leaders Randeep Surjewala and K. C. Venugopal addresses a press conference, in New Delhi, on March 25, 2019. (Photo: IANS)
ਨਵੀਂ ਦਿੱਲੀ, 15 ਦਸੰਬਰ 2021- ਕਾਂਗਰਸ ਦੇ ਲੋਕ ਸਭਾ ਮੈਂਬਰ ਰਾਹੁਲ ਗਾਂਧੀ ਨੇ ਯੂਪੀ ਦੇ ਲਖੀਮਪੁਰ ਖੇੜੀ ਕਾਂਡ ਨੂੰ ਲੈ ਕੇ ਲੋਕ ਸਭਾ ਵਿਚ ਗ੍ਰਹਿ ਮੰਤਰੀ ਅਜੇ ਕੁਮਾਰ ਮਿਸ਼ਰਾ ਨੂੰ ਹਟਾਉਣ ਦੀ ਮੰਗ ਕੀਤੀ ।
Congress MP Rahul Gandhi moves adjournment motion in Lok Sabha over Lakhimpur Kheri incident demanding removal of MoS Home Ajay Kumar Mishra pic.twitter.com/PZVFEbIx49
— ANI (@ANI) December 15, 2021