Udaan News24

Latest Online Breaking News

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 20 ਦਸੰਬਰ ਤੋਂ 7 ਜਨਵਰੀ ਤੱਕ ਸਕੂਲ ਬੰਦ ਕਰਨ ਦਾ ਫੈਸਲਾ

ਕੋਰੋਨਾ ਦੇ ਪ੍ਰਕੋਪ ਕਾਰਨ ਇਕ ਵਾਰ ਫਿਰ ਚੰਡੀਗੜ੍ਹ ‘ਚ ਸੂਕਲ ਬੰਦ ਕੀਤੇ ਜਾ ਰਹੇ ਹਨ। ਚੰਡੀਗੜ੍ਹ ਪ੍ਰਸ਼ਾਸਨ ਨੇ 20 ਦਸੰਬਰ ਤੋਂ 7 ਜਨਵਰੀ ਤੱਕ ਸਕੂਲ ਬੰਦ ਕਰਨ ਦਾ ਫੈਸਲਾ ਲਿਆ ਹੈ। ਇਸ ਦਾ ਮੁੱਖ ਕਾਰਨ ਕੋਰੋਨਾ ਦਾ ਮੁੜ ਵਧ ਰਹੇ ਪ੍ਰਕੋਪ ਨੂੰ ਮੰਨਿਆ ਜਾ ਰਿਹਾ ਹੈ। ਪ੍ਰਸ਼ਾਸਨ ਨੇ ਸਰਦੀਆਂ ਦੀਆਂ ਛੁੱਟੀਆਂ ਦਾ ਸ਼ਡਿਊਲ ਬਦਲਿਆ ਹੈ।ਪਹਿਲਾਂ ਇਹ ਛੁੱਟੀਆਂ 27 ਦਸੰਬਰ ਤੋਂ 5 ਜਨਵਰੀ ਤੱਕ ਹੋਣੀਆਂ ਸਨ। ਪਰ ਹੁਣ ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਵੇਖਦੇ ਹੋਏ ਪਹਿਲਾਂ ਹੀ ਛੁੱਟੀਆਂ ਕਰਨ ਦਾ ਫੈਸਲਾ  ਲਿਆ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!