Udaan News24

Latest Online Breaking News

ਖਰਾਬ ਹੋਈ ਨਰਮੇ ਦੀ ਫਸਲ ਕਰਕੇ ਕਰਜ਼ੇ ਦੀ ਮਾਰ ਹੇਠ ਆਏ ਇੱਕ ਹੋਰ ਨੌਜਵਾਨ ਨੇ ਕੀਤੀ ਖੁਦਕਸ਼ੀ

ਗੁਲਾਬੀ ਸੁੰਡੀ ਕਰਕੇ ਖਰਾਬ ਹੋਈ ਨਰਮੇ ਦੀ ਫਸਲ ਕਰਕੇ ਕਰਜ਼ੇ ਦੀ ਮਾਰ ਕਈ ਕਿਸਾਨਾਂ ਨੂੰ ਝੱਲਣੀ ਪੈ ਰਹੀ ਹੈ। ਇਸੇ ਮਾਰ ਹੇਠ ਆਏ ਇੱਕ ਹੋਰ ਨਰਮਾ ਕਿਸਾਨ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਹ ਮੰਦਭਾਗਾ ਮਾਮਲਾ ਤਲਵੰਡੀ ਸਾਬੋ ਦੇ ਪਿੰਡ ਭਾਗੀਵਾਂਦਰ ਤੋਂ ਸਾਹਮਣੇ ਆਇਆ ਹੈ, ਜਿਥੇ 22 ਸਾਲਾ ਕਿਸਾਨ ਜਸਪ੍ਰੀਤ ਸਿੰਘ ਪੁੱਤਰ ਬਿਕਰਮਜੀਤ ਸਿੰਘ ਨੇ ਚੜ੍ਹੀ ਜਵਾਨੀ ਵਿੱਚ ਘਰ ਵਿੱਚ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!