Udaan News24

Latest Online Breaking News

ਲਖੀਮਪੁਰ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਅਦਾਲਤ ਵੱਲੋਂ ਵੱਡਾ ਝਟਕਾ

18 ਦਸੰਬਰ 2021 : ਲਖੀਮਪੁਰ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਤੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਮੁੰਡੇ ਆਸ਼ੀਸ਼ ਮਿਸ਼ਰਾ ਨੂੰ ਅਦਾਲਤ ਵੱਲੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਉਸ ਦੀ ਦੂਜੀ ਜ਼ਮਾਨਤ ਅਰਜ਼ੀ ਵੀ ਰੱਦ ਕਰ ਦਿੱਤੀ ਹੈ। ਆਸ਼ੀਸ਼ ਮਿਸ਼ਰਾ ਵੱਲੋਂ ਬਦਲੀਆਂ ਧਾਰਾਵਾਂ ਨੂੰ ਲੈ ਕੇ ਲਖੀਮਪੁਰ ਸੀਜੇਐੱਮ ਕੋਰਟ ‘ਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ‘ਤੇ ਸੁਣਵਾਈ ਤੋਂ ਬਾਅਦ ਅਦਾਲਤ ਨੇ ਇਸ ਅਰਜ਼ੀ ਨੂੰ ਵੀ ਰੱਦ ਕਰ ਦਿੱਤਾ ਹੈ। ਮਾਮਲੇ ਦੀ ਜਾਂਚ ਕਰ ਰਹੇ ਐੱਸ.ਆਈ.ਟੀ. ਦੇ ਇੰਸਪੈਕਟਰ ਨੇ ਹਾਲ ਹੀ ਵਿੱਚ ਆਸ਼ੀਸ਼ ਮਿਸ਼ਰਾ ਸਣੇ ਸਾਰੇ 13 ਮੁਲਜ਼ਮਾਂ ਨੂੰ ਲਾਪਰਵਾਹੀ ਨਾਲ ਡਰਾਈਵਿੰਗ ਕਰਨ ਦੇ ਨਾਲ-ਨਾਲ ਇੱਕ ਸੋਚੀ-ਸਮਝੀ ਸਾਜ਼ਿਸ਼ ਤਹਿਤ ਕਤਲ ਅਤੇ ਕਤਲ ਦੀ ਕੋਸ਼ਿਸ਼ ਦੀਆਂ ਧਾਰਾਵਾਂ ਨੂੰ

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!