ਅਰਵਿੰਦ ਕੇਜਰੀਵਾਲ ਦਰਮਿਆਨ ਚੱਲ ਰਹੀ ਸ਼ਬਦੀ ਜੰਗ ਚ ਸਿੱਧੂ ਦਾ ਦਿੱਲੀ ਦੇ ਮੁੱਖ ਮੰਤਰੀ ‘ਤੇ ਪਲਟਵਾਰ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਰਮਿਆਨ ਚੱਲ ਰਹੀ ਸ਼ਬਦੀ ਜੰਗ ਵਿੱਚ ਸਿੱਧੂ ਨੇ ਦਿੱਲੀ ਦੇ ਮੁੱਖ ਮੰਤਰੀ ‘ਤੇ ਪਲਟਵਾਰ ਕਰਦਿਆਂ ਕਿਹਾ ਕਿ ਉਹ ਭਗਵੰਤ ਮਾਨ ਨੂੰ ਅੱਗੇ ਕਰਨ ਦੀ ਬਜਾਏ ਖੁਦ ਉਨ੍ਹਾਂ ਨਾਲ ਬਹਿਸ ਕਰਨ ਲਈ ਅੱਗੇ ਆਉਣ।