Udaan News24

Latest Online Breaking News

ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਾਂਗਰਸ ਤੋਂ ਦਿੱਤਾ ਅਸਤੀਫਾ

ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ ਤੇ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਰਾਣਾ ਗੁਰਮੀਤ ਸਿੰਘ ਸੋਢੀ ਦਿੱਲੀ ‘ਚ ਭਾਜਪਾ ਵਿਚ ਸ਼ਾਮਲ ਹੋਏ ਹਨ। ਦੱਸ ਦਈਏ ਕਿ ਖਬਰਾਂ ਆ ਰਹੀਆਂ ਹਨ ਕਿ ਆਉਂਦੇ ਦਿਨਾਂ ਵਿਚ ਕਈ ਵੱਡੇ ਆਗੂ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਸੂਤਰਾਂ ਤੋਂ ਖਬਰ ਮਿਲੀ ਹੈ ਕਿ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਵੀ ਅੱਜ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!