Udaan News24

Latest Online Breaking News

ਕੰਗਨਾ ਰਣੌਤ ਨੇ ਅਪਮਾਨਜਨਕ ਟਿੱਪਣੀ ਸਬੰਧੀ ਦਰਜ ਕੀਤੀ ਗਈ ਐੱਫ.ਆਈ.ਆਰ. ਦੀ ਜਾਂਚ ਦੇ ਸਬੰਧ ਚ ਥਾਣੇ ਵਿੱਚ ਪੇਸ਼ ਹੋਣ ਤੋਂ ਇਨਕਾਰ

ਅਦਾਕਾਰਾ ਕੰਗਨਾ ਰਣੌਤ ਨੂੰ ਕਥਿਤ ਤੌਰ ‘ਤੇ ਸਿੱਖਾਂ ਨੂੰ ਲੈ ਕੇ ਕੀਤੀ ਅਪਮਾਨਜਨਕ ਟਿੱਪਣੀ ਸਬੰਧੀ ਦਰਜ ਕੀਤੀ ਗਈ ਐੱਫ.ਆਈ.ਆਰ. ਦੀ ਜਾਂਚ ਦੇ ਸਬੰਧ ਵਿੱਚ ਬਾਂਬੇ ਹਾਈਕੋਰਟ ਵੱਲੋਂ ਅੱਜ ਖਾਰ ਪੁਲਿਸ ਸਟੇਸ਼ਨ ਵਿੱਚ ਮੁੰਬਈ ਪੁਲਿਸ ਦੇ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਸਨ। ਪਰ ਅਦਾਕਾਰਾ ਨੇ ਅੱਜ ਥਾਣੇ ਵਿੱਚ ਨਹੀਂ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਕੰਗਨਾ ਨੇ ਆਪਣੇ ਵਕੀਲ ਐਡਵੋਕੇਟ ਰਿਜ਼ਵਾਨ ਸਿੱਦੀਕੀ ਰਾਹੀਂ ਥਾਣੇ ‘ਚ ਪੇਸ਼ ਨਾ ਹੋਣ ਦੀ ਇਹ ਵਜ੍ਹਾ ਦੱਸੀ ਕਿ ਉਹ ਬੁੱਧਵਾਰ ਨੂੰ ਮੁੰਬਈ ਨਹੀਂ ਜਾ ਰਹੀ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!