Udaan News24

Latest Online Breaking News

ਮਜੀਠੀਆ ਨੇ ਉਹਨਾਂ ਖਿਲਾਫ ਦਰਜ ਨਸ਼ਿਆਂ ਦੇ ਮਾਮਲੇ ਚ ਜ਼ਮਾਨਤ ਹਾਸਲ ਕਰਨ ਲਈ ਮੁਹਾਲੀ ਦੀ ਅਦਾਲਤ ਚ ਦਾਇਰ ਕੀਤੀ ਅਰਜ਼ੀ

23 ਦਸੰਬਰ, 2021: ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਉਹਨਾਂ ਖਿਲਾਫ ਦਰਜ ਨਸ਼ਿਆਂ ਦੇ ਮਾਮਲੇ ਵਿਚ ਜ਼ਮਾਨਤ ਹਾਸਲ ਕਰਨ ਲਈ ਮੁਹਾਲੀ ਦੀ ਅਦਾਲਤ ਵਿਚ ਅਰਜ਼ੀ ਦਾਇਰ ਕੀਤੀ ਹੈ। ਆਪਣੀ ਅਰਜ਼ੀ ਵਿਚ ਮਜੀਠੀਆ ਨੇ ਕਿਹਾ ਹੈ ਕਿ ਉਹਨਾਂ ਦੇ ਖਿਲਾਫ ਪੁਲਿਸ ਕੋਲ ਕੋਈ ਸਬੂਤ ਨਹੀਂ ਹੈ, ਇਸ ਲਈ ਉਹਨਾਂ ਨੁੰ ਜ਼ਮਾਨਤ ਦਿੱਤੀ ਜਾਵੇ। ਉਹਨਾਂ ਇਹ ਵੀ ਕਿਹਾ ਹੈ ਕਿ ਉਹਨਾਂ ਖਿਲਾਫ ਐਫ ਆਈ ਆਰ ਚੋਣਾਂ ਨੁੰ ਵੇਖਦਿਆਂ ਦਰਜ ਕੀਤੀ ਗਈ ਹੈ।ਅਰਜ਼ੀ ਉਹਨਾਂ ਦੇ ਵਕੀਲਾਂ  ਵੱਲੋਂ ਦਾਇਰ ਕੀਤੀ ਗਈਹੈ।  ਮਜੀਠੀਆ ਆਪ ਰੂਪੋਸ਼ ਹਨ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!