Udaan News24

Latest Online Breaking News

ਪੰਜਾਬ ਨੂੰ ਮਜ਼ਬੂਤ ਸਰਕਾਰ ਦੀ ਜ਼ਰੂਰਤ-ਕੇਜਰੀਵਾਲ

ਅੰਮ੍ਰਿਤਸਰ, 24 ਦਸੰਬਰ 2021- ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਕਮਜ਼ੋਰ ਸਰਕਾਰ ਕੰਮ ਕਰ ਰਹੀ ਹੈ। ਆਪਸ ਵਿਚ ਲੜ ਰਹੇ ਹਨ ਅਤੇ ਲੋਕਾਂ ਲਈ ਇਨ੍ਹਾਂ ਦੇ ਕੋਲ ਸਮਾਂ ਨਹੀਂ ਹੈ। ਪੰਜਾਬ ਵਿਚ ਨਸ਼ੇ ਖਤਮ ਨਹੀਂ ਕੀਤੇ ਜਾ ਸਕੇ ਹਨ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਨੂੰ ਮਜ਼ਬੂਤ ਸਰਕਾਰ ਦੀ ਜ਼ਰੂਰਤ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!