ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਦਿੱਤਾ ਧਰਨਾ

ਨਵੀਂ ਦਿੱਲੀ, 24 ਦਸੰਬਰ 2021- ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਕਾਂਗਰਸੀ ਵਰਕਰਾਂ ਦੇ ਨਾਲ ਰਾਜਧਾਨੀ ਦਿੱਲੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਧਰਨਾ ਦਿੱਤਾ ਹੈ।
ਜਿੱਥੇ ਪੁਲਿਸ ਅਤੇ ਵਰਕਰਾਂ ਵਿਚਾਲੇ ਹੱਥੋਪਾਈ ਹੋਈ।