Udaan News24

Latest Online Breaking News

ਪੰਜਾਬ ਭਾਜਪਾ ਦੇ ਇੰਚਾਰਜ ਅਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਕੀਤਾ ਰਸਮੀ ਐਲਾਨ

27 ਦਸੰਬਰ 2021- ਪੰਜਾਬ ਭਾਜਪਾ ਦੇ ਇੰਚਾਰਜ ਅਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਰਸਮੀ ਐਲਾਨ ਕੀਤਾ ਹੈ ਕਿ ਭਾਜਪਾ ਵਲੋਂ ਪੰਜਾਬ ਲੋਕ ਕਾਂਗਰਸ ਦੇ ਪ੍ਧਾਨ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੰਯੁਕਤ ਅਕਾਲੀ ਦਲ ਦੇ ਪ੍ਧਾਨ ਸੁਖਦੇਵ ਸਿੰਘ ਢੀਂਡਸਾ ਨਾਲ ਮਿਲਕੇ ਵਿਧਾਨ ਸਭਾ ਚੋਣਾਂ ਲੜੀਆਂ ਜਾਣਗੀਆਂ। ਵਿਧਾਨ ਸਭਾ ਦੀਆਂ ਸੀਟਾਂ ਦੀ ਵੰਡ ਨੂੰ ਲੈ ਕੇ ਇਕ ਕਮੇਟੀ ਬਣਾਈ ਜਾਵੇਗੀ ਅਤੇ ਸਾਂਝਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਜਾਵੇਗਾ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!