Udaan News24

Latest Online Breaking News

ਅਰਵਿੰਦ ਕੇਜਰੀਵਾਲ ਨੇ ਚੰਡੀਗੜ੍ਹ ਨਗਰ ਨਿਗਮ ਚ ਜਿੱਤ ਤੇ ਟਵੀਟ ਕਰ ਦਿੱਤੀ ਵਧਾਈ

ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਅੰਤਿਮ ਨਤੀਜੇ ਆ ਗਏ ਹਨ। ਚੋਣਾਂ ਵਿੱਚ ਆਮ ਆਦਮੀ ਪਾਰਟੀ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ, ਜਦਕਿ ਭਾਜਪਾ ਦੂਜੇ ਨੰਬਰ ‘ਤੇ ਹੈ। ਕਾਂਗਰਸ 8 ਵਾਰਡਾਂ ਵਿੱਚ ਜਿੱਤ ਦਰਜ ਕਰਕੇ ਤੀਜੇ ਸਥਾਨ ’ਤੇ ਰਹੀ। ਚੰਡੀਗੜ੍ਹ ਨਗਰ ਨਿਗਮ ਚ ਜਿੱਤ ਨੂੰ ਲੈ ਕੇ ਆਮ ਆਦਮੀ ਪਾਰਟੀ ਬਾਗੋ ਬਾਗ ਹੈ। ਜਸਿਤੇ ਦਿੱਲੀ ਅਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਪੰਜਾਬ ਵਾਸੀਆਂ ਸਮੇਤ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੂੰ ਵਧਾਈ ਦਿੱਤੀ ਹੈ ਅਤੇ ਕਿਹਾ ਕਿ ਇਹ ਜਿੱਤ ਪੰਜਾਬ ਆਉਣ ਵਾਲੇ ਸਮੇਂ ਚ ਬਦਲਾਅ ਦੇ ਸੰਕੇਤ ਹਨ।  ਪੰਜਾਬ ਦੇ ਲੋਕਾਂ ਨੇ ਭਰਿਸ਼ਟਾਚਾਰ ਨੀਤੀ ਨੂੰ ਨਾਕਾਰਦੇ ਹੋਏ ਆਪ ਦੀ ਇਮਾਨਦਾਰ ਰਾਜਨੀਤੀ ਨੂੰ ਚੁਣਿਆ ਹੈ। ਇਸ ਵਾਰ ਪੰਜਾਬ ਬਦਲਾਅ ਦੇ ਲਈ ਤਿਆਰ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!