Udaan News24

Latest Online Breaking News

ਫਿਰੋਜ਼ਪੁਰ, 28 ਦਸੰਬਰ, 2021: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ 5 ਜਨਫਰੀ ਦੇ ਫਿਰੋਜ਼ਪੁਰ ਦੌਰੇ ਨੁੰ ਲੈ ਕੇ ਸੂਬੇ ਵਿਚ ਪੋਸਟਰ ਤੇ ਹੋਰਡਿੰਗਜ਼ ਲੱਗਣੇ ਸ਼ੁਰੂ  ਹੋ ਗਏ ਹਨ। ਪ੍ਰਧਾਨ ਮੰਤਰੀ ਨੇ ਫਿਰੋਜ਼ਪੁਰ ਵਿਚ ਪੀ ਜੀ ਆਈ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣਾ ਹੈ। ਯਾਦ ਰਹੇ ਕਿ ਇਹ ਪ੍ਰਾਜੈਕਟ ਲੰਬੇ ਸਮੇਂ ਤੋਂ ਲਟਕਿਆ ਹੋਇਆ ਹੈ। ਇਸ ਦੌਰਾਨ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਮੋਦੀ ਨੁੰ ਜੀ ਆਇਆਂ ਕਹਿੰਦਿਆਂ ਪੋਸਟਰ ਵੀ ਸਾਹਮਣੇ ਆਇਆ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!