Udaan News24

Latest Online Breaking News

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ

28 ਦਸੰਬਰ 2021- ਪੰਜਾਬ ਕੈਬਨਿਟ ਦੀ ਅੱਜ 28 ਦਸੰਬਰ ਨੂੰ ਅਹਿਮ ਮੀਟਿੰਗ ਪੰਜਾਬ ਭਵਨ ਸੈਕਟਰ-3 ਚੰਡੀਗੜ੍ਹ ਵਿਖੇ ਸ਼ਾਮ 5 ਵਜੇ ਹੋਣ ਜਾ ਰਹੀ ਹੈ। ਸਰਕਾਰੀ ਪੱਤਰ ਮੁਤਾਬਿਕ, ਮੀਟਿੰਗ ਦਾ ਏਜੰਡਾ ਬਾਅਦ ਵਿੱਚ ਦੱਸਿਆ ਜਾਵੇਗਾ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!