Udaan News24

Latest Online Breaking News

ਚਰਨਜੀਤ ਸਿੰਘ ਚੰਨੀ ਨੇ ਆਸ਼ਾ ਵਰਕਰਾਂ ਨੂੰ ਭੱਤਾ ਵਧਾਉਣ ਦਾ ਦਿੱਤਾ ਭਰੋਸਾ

ਚੰਡੀਗੜ੍ਹ  28 ਦਸੰਬਰ 2021- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਸ਼ਾ ਵਰਕਰਾਂ ਨਾਲ ਮੀਟਿੰਗ ਕੀਤੀ ਅਤੇ ਆਸ਼ਾ ਵਰਕਰਾਂ ਨੂੰ 2500 ਰੁਪਏ ਪ੍ਤੀ ਮਹੀਨਾ ਭੱਤਾ ਵਧਾਉਣ ਦਾ ਭਰੋਸਾ ਦਿੱਤਾ ਹੈ। ਜਿਸ ਤੋਂ ਬਾਅਦ ਆਸ਼ਾ ਵਰਕਰਾਂ ਨੇ ਕਿਹਾ ਕਿ ਬੇਸ਼ੱਕ ਭੱਤਾ ਵਧਾਉਣ ਦਾ ਭਰੋਸਾ ਮਿਲਿਆ ਹੈ ਪਰ ਧਰਨੇ ਫਿਰ ਵੀ ਜਾਰੀ ਰਹਿਣਗੇ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!