Udaan News24

Latest Online Breaking News

ਖਡੂਰ ਸਾਹਿਬ ਤੋਂ ਚੋਣ ਲੜਨਗੇ ਰਣਜੀਤ ਸਿੰਘ ਬ੍ਰਹਮਪੁਰਾ

ਵਿਧਾਨ ਸਭਾ ਚੋਣਾਂ ਦਾ ਸਮਾਂ ਜਿਵੇਂ-ਜਿਵੇਂ ਨੇੜੇ ਆ ਰਿਹਾ ਹੈ, ਸਾਰੀਆਂ ਪਾਰਟੀਆਂ ਦੀਆਂ ਸਰਗਰਮੀਆਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਇਸੇ ਲੜੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੋਣਾਂ ਲਈ ਇੱਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਸੁਖਬੀਰ ਬਾਦਲ ਨੇ ਸਾਬਕਾ ਕੈਬਨਿਟ ਮੰਤਰੀ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਖਡੂਰ ਸਾਹਿਬ ਤੋਂ ਪਾਰਟੀ ਉਮੀਦਵਾਰ ਵਜੋਂ ਉਤਾਰਿਆ ਹੈ। ਇਸ ਦੀ ਜਾਣਕਾਰੀ ਦਲਜੀਤ ਸਿੰਘ ਚੀਮਾ ਨੇ ਆਪਣੇ ਟਵਿੱਟਰ ਹੈਂਡਲ ‘ਤੇ ਦਿੱਤੀ।

ਹੁਣ ਤੱਕ ਅਕਾਲੀ ਦਲ ਵੱਲੋਂ 93 ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਰਣਜੀਤ ਸਿੰਘ ਬ੍ਰਹਮਪੁਰਾ ਨੂੰ 2018 ਵਿੱਚ ਅਕਾਲੀ ਦਲ ਤੋਂ ਬਾਹਰ ਹੋ ਗਏ ਸੀ। ਕੁਝ ਹੀ ਦਿਨ ਪਹਿਲਾਂ ਉਨ੍ਹਾਂ ਨੇ ਮੁੜ ਪਾਰਟੀ ਵਿੱਚ ਘਰ ਵਾਪਸੀ ਕੀਤੀ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!