ਪੰਜਾਬ ਰੋਡਵੇਜ਼ ਚ ਨਵੀਆਂ 58 ਬੱਸਾਂ ਕੀਤੀਆਂ ਸ਼ਾਮਲ
29 ਦਸੰਬਰ 2021-ਪੰਜਾਬ ਰੋਡਵੇਜ਼ ਵਿਚ ਨਵੀਆਂ 58 ਬੱਸਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਬਾਰੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਰੋਡਵੇਜ਼ ਵਿਚ ਨਵੀਆਂ 58 ਬੱਸਾਂ ਸ਼ਾਮਲ ਕੀਤੀਆਂ ਹਨ। ਇਸ ਨਾਲ ਪੰਜਾਬ ਦੇ ਲੋਕਾਂ ਨੂੰ ਸਫਰ ਕਰਨ ਵਿਚ ਆਸਾਨੀ ਹੋਵੇਗੀ। ਕਾਲਜਾਂ ਦੇ ਵਿਦਿਆਰਥੀਆਂ ਨੂੰ ਮੁਫਤ ਸਫਰ ਦੀ ਬੱਸ ਮਿਲੇਗੀ।