ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ 6ਵੀਂ ਸੂਚੀ ਜਾਰੀ
ਚੰਡੀਗੜ੍ਹ: Punjab Elections 2022: ਵਿਧਾਨ ਸਭਾ ਚੋਣਾਂ ਪੰਜਾਬ 2022 ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਆਪਣੇ ਉਮੀਦਵਾਰਾਂ ਦੀ 6ਵੀਂ ਸੂਚੀ ਜਾਰੀ ਕੀਤੀ ਹੈ। ਜਾਰੀ ਕੀਤੀ ਗਈ ਸੂਚੀ ਵਿੱਚ ਪਾਰਟੀ ਵੱਲੋਂ 8 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।