Udaan News24

Latest Online Breaking News

ਨਿਧੜਕ ਸਿੰਘ ਬਰਾੜ ਗਜੇਂਦਰ ਸਿੰਘ ਸ਼ੇਖਾਵਤ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ

ਸੰਯੁਕਤ ਅਕਾਲੀ ਦਲ ਦੇ ਮੁੱਖ ਬੁਲਾਰੇ ਨਿਧੜਕ ਸਿੰਘ ਬਰਾੜ ਅੱਜ ਮੋਗਾ ਵਿਖੇ ਆਪਣੇ ਨਿਵਾਸ ਸਥਾਨ ‘ਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ ਹੋ ਗਏ। ਨਿਧੜਕ ਸਿੰਘ ਬਰਾੜ ਸਾਬਕਾ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਹਨ। ਸਾਬਕਾ ਰਾਜ ਸੂਚਨਾ ਕਮਿਸ਼ਨਰ ਨਿਧੜਕ ਸਿੰਘ ਬਰਾੜ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ। ਦਲ ਦੇ ਮੁੱਖ ਬੁਲਾਰੇ ਨਿਧੜਕ ਸਿੰਘ ਬਰਾੜ ਮੋਗਾ ਵਿਖੇ ਆਪਣੇ ਨਿਵਾਸ ਸਥਾਨ ‘ਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ ਹੋਏ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!