ਚਰਨਜੀਤ ਚੰਨੀ ਨੇ ਭਲਕੇ 53,000 ਵਰਕਰਾਂ ਦੇ ਮਸਲੇ ਨੂੰ ਹੱਲ ਕਰਨ ਲਈ ਰੂਬਰੂ ਹੋਣਗੇ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਹੈ ਕਿ ਭਲਕੇ 4 ਜਨਵਰੀ ਨੂੰ 53,000 ਵਰਕਰਾਂ ਦੇ ਮਸਲੇ ਨੂੰ ਹੱਲ ਕਰਨ ਲਈ ਰੂਬਰੂ ਹੋਣਗੇ। ਉਨ੍ਹਾਂ ਨੇ ਆਪਣੇ ਫੇਸਬੁਕ ਸਫੇ ਉਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਹੈ ਕਿ ਭਲਕੇ 4 ਜਨਵਰੀ, 2022 ਨੂੰ ਸਵੇਰੇ 9 ਵਜੇ ਦਾਣਾ ਮੰਡੀ, ਮੋਰਿੰਡਾ ਵਿਖੇ 53,000 ਵਰਕਰਾਂ ਦੇ ਮਸਲੇ ਨੂੰ ਹੱਲ ਕਰਨ ਲਈ ਰੂਬਰੂ ਹੋਵਾਂਗਾ।