ਪ੍ਧਾਨ ਮੰਤਰੀ ਨਰਿੰਦਰ ਮੋਦੀ ਫਿਰੋਜ਼ਪੁਰ ਰੈਲੀ ਚ ਸ਼ਾਮਲ ਹੋਣ ਲਈ ਬਠਿੰਡਾ ਏਅਰਪੋਰਟ ਤੋਂ ਸੜਕ ਰਸਤੇ ਰਾਹੀਂ ਆਪਣੇ ਕਾਫਿਲੇ ਸਮੇਤ ਫਿਰੋਜ਼ਪੁਰ ਲਈ ਰਵਾਨਾ

ਬਠਿੰਡਾ, 05 ਜਨਵਰੀ 2022- ਪ੍ਧਾਨ ਮੰਤਰੀ ਨਰਿੰਦਰ ਮੋਦੀ ਅੱਜ 5 ਜਨਵਰੀ ਦੀ ਫਿਰੋਜ਼ਪੁਰ ਰੈਲੀ ਵਿਚ ਸ਼ਾਮਲ ਹੋਣ ਲਈ ਬਠਿੰਡਾ ਏਅਰਪੋਰਟ ਤੋਂ ਸੜਕ ਰਸਤੇ ਰਾਹੀਂ ਆਪਣੇ ਕਾਫਿਲੇ ਸਮੇਤ ਫਿਰੋਜ਼ਪੁਰ ਲਈ ਰਵਾਨਾ ਹੋ ਗਏ ਹਨ। ਬਾਰਿਸ਼ ਦਾ ਮੌਸਮ ਹੋਣ ਕਾਰਨ ਸੜਕ ਰਸਤੇ ਰਾਹੀਂ ਫਿਰੋਜ਼ਪੁਰ ਜਾ ਰਹੇ ਹਨ।