Udaan News24

Latest Online Breaking News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣਾ ਫਿਰੋਜ਼ਪੁਰ ਦੌਰਾ ਕੀਤਾ ਰੱਦ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣਾ ਫਿਰੋਜ਼ਪੁਰ ਦੌਰਾ ਰੱਦ ਕਰ ਦਿੱਤਾ ਹੈ, ਜਿੱਥੇ ਉਹ ਬੁੱਧਵਾਰ ਨੂੰ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਵਾਲੇ ਸਨ। ਸਾਹਮਣੇ ਆਈ ਜਾਣਕਾਰੀ ਦੇ ਅਨੁਸਾਰ ਖਰਾਬ ਮੌਸਮ ਦੇ ਕਾਰਨ ਪ੍ਰਧਾਨ ਮੰਤਰੀ ਨੇ ਵਾਪਸ ਮੁੜਨ ਦਾ ਫ਼ੈਸਲਾ ਕੀਤਾ ਹੈ। ਇਹ ਵੀ ਕਿ ਪ੍ਰਧਾਨ ਮੰਤਰੀ ਦੀ ਰੈਲੀ ਨੂੰ ਲੈ ਕੇ ਕਿਸਾਨਾਂ ਵੱਲੋਂ ਵੀ ਕਈ ਥਾਵਾਂ ‘ਤੇ ਸੜਕਾਂ ਜਾਮ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਖੇਤੀ ਕਾਨੂੰਨ ਰੱਦ ਕਰਨ ਅਤੇ ਕਿਸਾਨ ਅੰਦੋਲਨ ਦੇ ਮੁਲਤਵੀ ਹੋਣ ਮਗਰੋਂ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਪਹਿਲੀ ਵਾਰ ਪੰਜਾਬ ਪਹੁੰਚੇ ਹਨ। ਪਰ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣਾ ਫਿਰੋਜ਼ਪੁਰ ਦੌਰਾ ਰੱਦ ਕਰ ਦਿੱਤਾ ਹੈ, ਜਿੱਥੇ ਉਹ ਬੁੱਧਵਾਰ ਨੂੰ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਵਾਲੇ ਸਨ। ਸਾਹਮਣੇ ਆਈ ਜਾਣਕਾਰੀ ਅਨੁਸਾਰ, ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਨੇ ਵਾਪਸ ਮੁੜਨ ਦਾ ਫ਼ੈਸਲਾ ਕੀਤਾ ਹੈ। ਉੱਥੇ ਹੀ, ਕਿਸਾਨਾਂ ਵੱਲੋਂ ਵੀ ਕਈ ਥਾਵਾਂ ‘ਤੇ ਸੜਕਾਂ ਜਾਮ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਖੇਤੀ ਕਾਨੂੰਨ ਰੱਦ ਕਰਨ ਅਤੇ ਕਿਸਾਨ ਅੰਦੋਲਨ ਦੇ ਮੁਲਤਵੀ ਹੋਣ ਮਗਰੋਂ ਪ੍ਰਧਾਨ ਮੰਤਰੀ ਪਹਿਲੀ ਵਾਰ ਪੰਜਾਬ ਪਹੁੰਚੇ ਹਨ। ਉੱਥੇ ਹੀ, ਕੋਰੋਨਾ ਦੇ ਮੱਦੇਨਜ਼ਰ ਵੀ ਰੈਲੀ ਮੁਲਤਵੀ ਹੋਣ ਦਾ ਕਾਰਨ ਹੋ ਸਕਦਾ ਹੈ। ਹਾਲਾਂਕਿ, ਅਜੇ ਸਥਿਤੀ ਸਪੱਸ਼ਟ ਹੋਣੀ ਬਾਕੀ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!