Udaan News24

Latest Online Breaking News

ਕੈਪਟਨ ਅਮਰਿੰਦਰ ਨੇ ਪੰਜਾਬ ਦੇ ਮੁੱਖ ਮੰਤਰੀ ਚੰਨੀ ਦੇ ਅਸਤੀਫੇ ਦੀ ਕੀਤੀ ਮੰਗ

 

ਚੰਡੀਗੜ੍ਹ, 5 ਜਨਵਰੀ 2022 – ਕੈਪਟਨ ਅਮਰਿੰਦਰ ਨੇ ਪੰਜਾਬ ਦੇ ਮੁੱਖ ਮੰਤਰੀ ਚੰਨੀ ਦੇ ਅਸਤੀਫੇ ਦੀ ਮੰਗ ਕੀਤੀ ਹੈ ਉਹਨਾਂ ਨੇ ਟਵੀਟ ਕਰਦਿਆਂ ਲਿਖਿਆ ਕੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਪੂਰੀ ਤਰ੍ਹਾਂ ਫ਼ੇਲ੍ਹ ਹੈ। ਜਦੋਂ ਤੁਸੀਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਨਿਰਵਿਘਨ ਰਸਤਾ ਨਹੀਂ ਦੇ ਸਕਦੇ ਅਤੇ ਉਹ ਵੀ ਪਾਕਿਸਤਾਨ ਦੀ ਸਰਹੱਦ ਤੋਂ ਸਿਰਫ 10 ਕਿਲੋਮੀਟਰ ਦੂਰ, ਤੁਹਾਨੂੰ ਅਹੁਦੇ ‘ਤੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ ਅਤੇ ਤੁਹਾਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ!

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!