Udaan News24

Latest Online Breaking News

ਪ੍ਰਧਾਨ ਮੰਤਰੀ ਦੀ ਫੇਰੀ ਮੌਕੇ ਸੁਰੱਖਿਆ ਚ ਕੁਤਾਹੀ ਦੀ ਜਾਂਚ ਵਾਸਤੇ ਉਚ ਪੱਧਰੀ ਕਮੇਟੀ ਗਠਿਤ

6 ਜਨਵਰੀ, 2022 : ਬੀਤੇਕੱਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਸਮੇਂ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਚ ਕੁਤਾਹੀ ਦੀ ਜਾਂਚ ਵਾਸਤੇ ਉਚ ਪੱਧਰੀ ਕਮੇਟੀ ਗਠਿਤ ਕੀਤੀ ਹੈ।ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਕਮੇਟੀ ਵਿਚ ਜਸਟਿਸ (ਰਿਟਾ) ਮਹਿਤਾਬ ਸਿੰਘ ਗਿੱਲ ਅਤੇ ਪ੍ਰਮੁੱਖ ਸਕੱਤਰ ਗ੍ਰਹਿ ਮੰਤਰਾਲੇ ਤੇ ਨਿਆਂ ਅਨੁਰਾਗ ਸ਼ਰਮਾ ਮੈਂਬਰ ਹੋਣਗੇ। ਇਹ ਕਮੇਟੀ ਤਿੰਨ ਦਿਨਾਂ ਦੇ ਅੰਦਰ ਅੰਦਰ ਆਪਣੀ ਰਿਪੋਰਟ ਸੌਂਪੇਗੀ।

 

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!