ਪ੍ਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਸਰਕਾਰ ਨੇ ਪੂਰੀ ਜਾਂਚ ਕਰਨ ਤੋਂ ਬਾਅਦ ਰਿਪੋਰਟ ਕੇਂਦਰ ਸਰਕਾਰ ਨੂੰ ਭੇਜੀ

ਚੰਡੀਗੜ੍ਹ, 07 ਜਨਵਰੀ 2022- ਪ੍ਧਾਨ ਮੰਤਰੀ ਨਰੇਂਦਰ ਮੋਦੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ ਵਿਚ ਕੁਤਾਹੀ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੇ ਪੂਰੀ ਜਾਂਚ ਕਰਨ ਤੋਂ ਬਾਅਦ ਰਿਪੋਰਟ ਕੇਂਦਰ ਸਰਕਾਰ ਨੂੰ ਭੇਜ ਦਿੱਤੀ ਹੈ। ਨਿਊਜ 18 ਦੇ ਹਵਾਲੇ ਅਨੁਸਾਰ ਪੰਜਾਬ ਸਰਕਾਰ ਨੇ ਜਾਂਚ ਰਿਪੋਰਟ ਕੇਂਦਰ ਸਰਕਾਰ ਨੂੰ ਭੇਜੀ ਹੈ। ਨਿਊਜ 18 ਦੇ ਹਵਾਲੇ ਅਨੁਸਾਰ ਉਕਤ ਰਿਪੋਰਟ ਭੇਜੀ ਗਈ ਹੈ।