Udaan News24

Latest Online Breaking News

ਟਰਾਂਸਪੋਰਟ ਮੰਤਰੀ ਰਾਜਾ ਵੜਿੰਗ  ਦੀ ਕੋਰੋਨਾ ਰਿਪੋਰਟ ਪੌਜ਼ੀਟਿਵ

ਦੇਸ਼ ਭਰ ਵਿੱਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਦੇ ਪੰਜਾਬ ਵਿੱਚ ਵੀ ਤੇਜ਼ੀ ਨਾਲ ਮਾਮਲੇ ਸਾਹਮਣੇ ਆ ਰਹੇ ਹਨ। ਕੋਰੋਨਾ ਮਹਾਂਮਾਰੀ ਇਸ ਕਦਰ ਤੇਜ਼ੀ ਨਾਲ ਵਧ ਰਹੀ ਹੈ ਕਿ ਪੰਜਾਬ ਸਰਕਾਰ  ਦੇ ਕੈਬਨਿਟ ਮੰਤਰੀ  ਤੱਕ ਵੀ ਪੁੱਜ ਗਈ ਹੈ। ਪੰਜਾਬ ਸਰਕਾਰ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ  ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਉਣ ਦੀ ਖ਼ਬਰ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!