Udaan News24

Latest Online Breaking News

ਟਕਸਾਲੀ ਅਕਾਲੀ ਜਥੇਦਾਰ ਗੁਰਚਰਨ ਸਿੰਘ ਟੌਹੜਾ  ਦਾ ਪੂਰਾ ਪਰਿਵਾਰ ਭਾਜਪਾ ਚ ਹੋਇਆ ਸ਼ਾਮਲ

ਜਿਵੇਂ-ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ, ਪੰਜਾਬ ਭਾਜਪਾ  ਵਿੱਚ ਕਈ ਆਗੂ ਸ਼ਾਮਲ ਹੋ ਰਹੇ ਹਨ। ਸੋਮਵਾਰ ਭਾਰਤੀ ਜਨਤਾ ਪਾਰਟੀ  ਨੂੰ ਕਾਂਗਰਸ ਅਤੇ ਅਕਾਲੀ ਦਲ ਦੇ ਆਗੂ ਸ਼ਾਮਲ ਹੋਏ। ਅਕਾਲੀ ਦਲ ਨੂੰ ਸਭ ਤੋਂ ਵੱਡਾ ਝਟਕਾ ਉਦੋਂ ਲੱਗਿਆ, ਜਦੋਂ ਟਕਸਾਲੀ ਅਕਾਲੀ ਜਥੇਦਾਰ ਗੁਰਚਰਨ ਸਿੰਘ ਟੌਹੜਾ  ਦਾ ਪੂਰਾ ਪਰਿਵਾਰ ਭਾਜਪਾ ਵਿੱਚ ਸ਼ਾਮਲ ਹੋਇਆ। ਇਨ੍ਹਾਂ ਸਾਰੇ ਆਗੂਆਂ ਨੂੰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਗਜੇਂਦਰ ਸ਼ੇਖਾਵਤ ਨੇ ਪਾਰਟੀ ਵਿੱਚ ‘ਜੀ ਆਇਆਂ’ ਕਿਹਾ। ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਟੌਹੜਾ ਪਰਿਵਾਰ ਤੋਂ ਇਲਾਵਾ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਅਰਵਿੰਦ ਖੰਨਾ , ਜਦਕਿ ਅਕਾਲੀ ਦਲ ਤੋਂ ਲੁਧਿਆਣਾ ਦੇ ਯੂਥ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ  ਅਤੇ ਅੰਮ੍ਰਿਤਸਰ ਦੇ ਸਾਬਕਾ ਕੌਂਸਲਰ ਧਰਮਵੀਰ ਸਿੰਘ ਦਿੱਲੀ ਵਿਖੇ ਸ਼ਾਮਲ ਹੋਏ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!