Udaan News24

Latest Online Breaking News

BREKING NEWS-ਕੁਲਬੀਰ ਨਰੂਆਣਾ ਦੇ ਸਾਥੀ ਮਨਪ੍ਰੀਤ ਛੱਲਾ ਦਾ ਗੋਲੀਆਂ ਮਾਰਕੇ ਕਤਲ

ਜਿਲ੍੍ਹਾ ਬਠਿੰਡਾ ਹਲਕਾ ਰਾਮਪੁਰਾ ਅਧੀਨ ਆਉਂਦੇ ਪਿੰਡ ਲਹਿਰਾ ਬੇਗਾ ਵਿਖੇ ਗੁਰਦੁਆਰਾ ਸਾਹਿਬ ਦੇ ਗੇਟ ਅੱਗੇ ਗੈਂਗਵਾਰ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਘਟਨਾ ਦੌਰਾਨ ਹਮਲਾਵਰਾਂ ਨੇ ਗੋਲੀਆਂ ਚਲਾਈਆਂ ਜਿਸ ਨਾਲ ਦੋ ਨੌਜਵਾਨਾਂ ਦੀ ਮੌਤ ਹੋ ਗਈ । ਜਾਣਕਾਰੀ ਅਨੁਸਾਰ ਪਿੰਡ ਲਹਿਰਾ ਬੇਗਾ ਦੇ ਸਾਬਕਾ ਸਰਪੰਚ ਗੁਰਸੇਵਕ ਸਿੰਘ ਦੇ ਪੁੱਤਰ ਬਿੱਕੀ ਸਿੰਘ ਦੀ ਹਾਲਤ ਗੰਭੀਰ ਹੈ, ਜਿਸਨੂੰ ਆਦੇਸ਼ ਹਸਪਤਾਲ ਵਿਖੇ ਲਿਆਂਦਾ ਗਿਆ ਅਤੇ ਇੱਕ ਨੌਜਵਾਨ ਮਨਪ੍ਰੀਤ ਛੱਲਾ ਜੋ ਕਿ ਕੁਲਬੀਰ ਨਰੂਆਣਾ ਦਾ ਨਜ਼ਦੀਕੀ ਸਾਥੀ ਦੱਸਿਆ ਜਾ ਰਿਹਾ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!