Udaan News24

Latest Online Breaking News

16 ਜਨਵਰੀ ਨੂੰ ਕਰ ਦਿੱਤਾ ਜਾਵੇਗਾ ਪਾਰਟੀ ਦੇ ਸਾਰੇ ਹੀ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ-ਕਿਸਾਨ ਆਗੂ

14 ਜਨਵਰੀ 2022 – ਸੰਯੁਕਤ ਸਮਾਜ ਮੋਰਚਾ ਵੱਲੋਂ ਆਪਣੇ 10 ਉਮੀਦਵਾਰਾਂ ਦਾ ਨਾਂਅ ਪਹਿਲਾਂ ਹੀ ਐਲਾਨਿਆ ਜਾ ਚੁੱਕਿਆ ਹੈ ਅਤੇ ਬਾਕੀ ਉਮੀਦਵਾਰਾਂ ਦੀ ਲਿਸਟ ਅਜੇ ਜਾਰੀ ਨਹੀਂ ਕੀਤੀ ਗਈ।।ਸੰਯੁਕਤ ਕਿਸਾਨ ਮੋਰਚਾ ਵੱਲੋ ਲੁਧਿਆਣਾ ਚ ਫਿਰ ਤੋਂ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ਦੌਰਾਨ ਮੋਰਚੇ ਨੇ ਐਲਾਨ ਕੀਤਾ ਕਿ ਉਨ੍ਹਾਂ ਵੱਲੋਂ 16 ਜਨਵਰੀ ਨੂੰ ਪਾਰਟੀ ਦੇ ਸਾਰੇ ਹੀ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਜਾਵੇਗਾ ਜਦੋਂ ਕਿ ਇਸ ਤੋਂ ਪਹਿਲਾਂ 10 ਉਮੀਦਵਾਰਾਂ ਦਾ ਨਾਂਅ ਪਹਿਲਾਂ ਹੀ ਐਲਾਨਿਆ ਜਾ ਚੁੱਕਿਆ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!