Udaan News24

Latest Online Breaking News

ਟਿਕਟ ਦੀ ਦਾਅਵੇਦਾਰੀ ਨੂੰ ਲੈਕੇ ਸਿੱਧੂ ਮੂਸੇਵਾਲਾ ਨੇ ਨਵਜੋਤ ਸਿੰਘ ਸਿੱਧੂ ਨਾਲ ਕੀਤੀ ਮੁਲਾਕਾਤ

ਮਾਨਸਾ ਵਿਧਾਨ ਸਭਾ ਸੀਟ  ਦੀ ਟਿਕਟ ਵਿਵਾਦ ਵਿਚਾਲੇ  ਚੰਡੀਗੜ੍ਹ ਵਿਖੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਹੈ। ਸਿੱਧੂ ਮੂਸੇਵਾਲਾ ਨੇ ਟਿਕਟ ਦੀ ਦਾਅਵੇਦਾਰੀ ਨੂੰ ਲੈਕੇ ਮੁਲਾਕਾਤ ਕੀਤੀ ਹੈ। ਦੱਸਣਯੋਗ ਹੈ ਕਿ ਮਾਨਸਾ ਤੋਂ ਕੁੱਝ ਕਾਂਗਰਸੀ ਆਗੂਆਂ ਵੱਲੋਂ ਸਿੱਧੂ ਮੂਸੇਵਾਲਾ ਦਾ ਵਿਰੋਧ ਕੀਤਾ ਜਾ ਰਿਹਾ ਹੈ। ਸਿੱਧੂ ਮੂਸੇਵਾਲਾ ਨੇ ਇੱਥੋਂ ਤੱਕ ਕਹਿ ਦਿੱਤਾ ਹੈ ਕਿ ਜੇਕਰ ਉਨ੍ਹਾਂ ਨੂੰ ਕਾਂਗਰਸ ਵੱਲੋਂ ਟਿਕਟ ਨਹੀਂ ਮਿਲਦੀ ਤਾਂ ਉਹ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਣਗੇ। ਹੁਣ ਵੇਖਣਾ ਹੋਵੇਗਾ ਕਿ  ਇਸ ਮੁਲਾਕਾਤ ਤੋਂ ਬਾਅਦ ਸਿੱਧੂ ਮੂਸੇਵਾਲਾ ਨੂੰ ਚੋਣ ਲੜਣ ਲਈ ਮਾਨਸਾ ਤੋਂ ਟਿਕਟ ਮਿਲਦੀ ਹੈ ਜਾਂ ਨਹੀਂ।

 

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!