Udaan News24

Latest Online Breaking News

ਮੁੱਖ ਮੰਤਰੀ ਚੰਨੀ ਨੇ ਭਾਰਤ ਦੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਰੀਕ ਬਦਲਣ ਦੀ ਕੀਤੀ ਅਪੀਲ

ਪੰਜਾਬ ਵਿਚ 14 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ . ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਾਰਤ ਦੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਰੀਕ ਬਦਲਣ ਦੀ ਅਪੀਲ ਕੀਤੀ ਹੈ। ਉਨ੍ਹਾਂ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੂੰ ਲਿਖੇ ਪੱਤਰ ’ਚ ਕਿਹਾ ਕਿ ਸ੍ਰੀ ਗੁਰੂ ਰਵੀਦਾਸ ਦਾ 16 ਫਰਵਰੀ ਨੂੰ ਗੁਰਪੁਰਬ ਹੈ ਅਤੇ ਪੰਜਾਬ ਵਿਚ ਕਰੀਬ 32 ਫੀਸਦ ਵਸੋਂ ਅਨੁਸੂਚਿਤ ਜਾਤੀਆਂ ਦੀ ਹੈ। ਉਨ੍ਹਾਂ ਲਿਖਿਆ ਹੈ ਕਿ ਸੂਬੇ ਦੇ ਲੱਖਾਂ ਲੋਕਾਂ ਨੇ ਬਨਾਰਸ ਵਿਖੇ ਇਹ ਦਿਹਾੜਾ ਮਨਾਉਣਾ ਹੈ ਜਿਸ ਕਰਕੇ ਪੰਜਾਬ ਚੋਣਾਂ 6 ਦਿਨਾਂ ਲਈ ਮੁਲਤਵੀ ਕੀਤੀਆਂ ਜਾਣ।   । ਚੰਨੀ ਨੇ ਪੱਤਰ ਵਿਚ ਕਿਹਾ ਹੈ ਕਿ ਸੂਬੇ ਦੇ ਲੱਖਾਂ ਲੋਕਾਂ ਨੇ ਬਨਾਰਸ ਵਿਖੇ ਇਹ ਦਿਹਾੜਾ ਮਨਾਉਣਾ ਹੈ ਜਿਸ ਕਰਕੇ ਪੰਜਾਬ ਚੋਣਾਂ 6 ਦਿਨਾਂ ਲਈ ਮੁਲਤਵੀ ਕੀਤੀਆਂ ਜਾਣ। ਗੁਰੂ ਰਵੀਦਾਸ ਦਾ 16 ਫਰਵਰੀ ਨੂੰ ਗੁਰਪੁਰਬ ਹੈ। ਇਸ ਲ਼ਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਾਰਤ ਦੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਰੀਕ ਬਦਲਣ ਦੀ ਅਪੀਲ ਕੀਤੀ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!