ਚੋਣਾਂ ਚ ਹਿੱਸਾ ਲੈਣ ਵਾਲੀਆਂ ਕਿਸਾਨ ਯੂਨੀਅਨਾਂ ਐਸਕੇਐਮ ਵੱਲੋਂ 4 ਮਹੀਨਿਆਂ ਲਈ ਸਸਪੈਂਡ

Breaking news police lights blue and red concept illustration. EPS 10 file. Transparency effects used on highlight elements.
15 ਜਨਵਰੀ, 2022: ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹਿੱਸਾ ਲੈਣ ਵਾਲੀਆਂ ਕਿਸਾਨ ਯੂਨੀਅਨਾਂ ਨੂੰ ਐਸਕੇਐਮ ਵੱਲੋਂ 4 ਮਹੀਨਿਆਂ ਲਈ ਸਸਪੈਂਡ ਕਰ ਦਿੱਤਾ ਗਿਆ ਹੈ। ਚੋਣਾਂ ਵਿੱਚ ਹਿੱਸਾ ਲੈਣ ਵਾਲੀਆਂ ਕਿਸਾਨ ਯੂਨੀਅਨਾਂ ਦੇ ਭਵਿੱਖ ਬਾਰੇ ਫੈਸਲਾ ਕਰਨ ਲਈ ਅੱਜ ਹੋਈ ਐਸਕੇਐਮ ਦੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ।