ਆਮ ਆਦਮੀ ਪਾਰਟੀ ਦੇ ਉਮੀਦਵਾਰ ਆਸ਼ੂ ਬਾਂਗਰ ਨੇ ਅਹੁਦਿਆਂ ਤੋਂ ਦਿੱਤਾ ਅਸਤੀਫਾ
17 ਜਨਵਰੀ 2022 — ਫ਼ਿਰੋਜ਼ਪੁਰ ਵਿੱਚ ਇੱਕ ਵੱਡਾ ਰਾਜਨੀਤਕ ਧਮਾਕਾ ਦੇਖਣ ਨੂੰ ਮਿਲਿਆ ਹੈ । ਜਿੱਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਆਸ਼ੂ ਬਾਂਗਰ ਵੱਲੋਂ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਸਾਰੇ ਹੀ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ । ਅਸਤੀਫੇ ਦਾ ਕਾਰਨ ਆਸ਼ੂ ਬਾਂਗਰ ਵੱਲੋਂ ਪਾਰਟੀ ਵੱਲੋਂ ਬੇ ਨਾਜਾਇਜ਼ ਪਾਏ ਜਾ ਰਹੇ ਦਬਾਅ ਨੂੰ ਦੱਸਿਆ ਹੈ