ਸਮੂਹ ਵਿਦਿਅਕ ਸੰਸਥਾਵਾਂ ਨੂੰ 25 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਜਾਰੀ
17 ਜਨਵਰੀ 2022- ਕੋਵਿਡ 19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਰਾਜ ਵਿਚ ਸਮੂਹ ਵਿਦਿਅਕ ਸੰਸਥਾਵਾਂ ਨੂੰ 25 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਸਹਾਇਕ ਡਾਇਰੈਕਟਰ (ਸੈ.ਸਿ.) ਸਿੱਖਿਆ ਵਿਭਾਗ ਨੇ ਜਾਰੀ ਕੀਤੇ ਹਨ।