Udaan News24

Latest Online Breaking News

ਰੇਤ ਮਾਈਨਿੰਗ ਦੇ ਮਾਮਲੇ ਵਿੱਚ ਪਈ ਈਡੀ ਦੀ ਰੇਡ ਪਿੱਛੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ

ਮੋਹਾਲੀ ਵਿੱਚ ਆਪਣੇ ਭਤੀਜੇ ਘਰ ਦੇ ਘਰ ਗੈਰ-ਕਾਨੂੰਨੀ ਰੇਤ ਮਾਈਨਿੰਗ ਦੇ ਮਾਮਲੇ ਵਿੱਚ ਪਈ ਈਡੀ ਦੀ ਰੇਡ ਪਿੱਛੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸੀ.ਐੱਮ. ਚੰਨੀ ਨੇ ਕਿਹਾ ਕਿ ਮੈਨੂੰ ਮੀਡੀਆ ਰਾਹੀਂ ਖ਼ਬਰ ਇਸ ਦੀ ਮਿਲੀ। ਮੈਨੂੰ, ਮੇਰੇ ਮੰਤਰੀਆਂ ਅਤੇ ਹਰ ਕਾਂਗਰਸੀ ਆਗੂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਹ ਐੱਫ.ਆਈ.ਆਰ. 2018 ‘ਚ ਦਰਜ ਕੀਤੀ ਗਈ ਸੀ, ਜਦੋਂ ਮੈਂ ਮੁੱਖ ਮੰਤਰੀ ਨਹੀਂ ਸੀ। ਸਾਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਪੰਜਾਬੀ ਕਦੇ ਦੱਬਦੇ ਨਹੀਂ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ‘ਚ ਜਦੋਂ ਚੋਣਾਂ ਹੋਈਆਂ ਸਨ, ਮਮਤਾ ਬੈਨਰਜੀ ਦੇ ਰਿਸ਼ਤੇਦਾਰਾਂ ‘ਤੇ ਵੀ ਇਸੇ ਤਰ੍ਹਾਂ ਦੇ ਹਮਲੇ ਹੋਏ ਸਨ, ਹੁਣ ਪੰਜਾਬ ‘ਚ ਵੀ ਈ.ਡੀ. ਇਹ ਲੋਕਤੰਤਰ ਲਈ ਖ਼ਤਰਾ ਹੈ ਪਰ ਅਸੀਂ ਹਾਰਨ ਵਾਲੇ ਨਹੀਂ ਹਾਂ। ਜਦੋਂ ਚੋਣਾਂ ਆਈਆਂ, ਇਨ੍ਹਾਂ ਨੂੰ ਈਡੀ ਦਾ ਛਾਪਾ ਯਾਦ ਆ ਗਿਆ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!