Udaan News24

Latest Online Breaking News

ਚੋਣ ਕਮਿਸ਼ਨ ਦੀ ਮੀਟਿੰਗ ਅੱਜ ਰੈਲੀਆਂ ਕਰਨ ਦੀ ਲਗਾਈ ਪਾਬੰਦੀ ਨੂੰ ਲੈ ਕੇ ਹੋ ਸਕਦੀ ਹੈ ਚਰਚਾ

Breaking news police lights blue and red concept illustration. EPS 10 file. Transparency effects used on highlight elements.

ਚੰਡੀਗੜ੍ਹ, 22 ਜਨਵਰੀ 2022- ਚੋਣ ਕਮਿਸ਼ਨ ਦੀ ਅੱਜ ਮੀਟਿੰਗ ਹੋਵੇਗੀ। ਜਿਸ ਵਿਚ ਪੰਜ ਰਾਜਾਂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਰੈਲੀਆਂ ਕਰਨ ਦੀ ਲਗਾਈ ਪਾਬੰਦੀ ਨੂੰ ਲੈ ਕੇ ਚਰਚਾ ਹੋ ਸਕਦੀ ਹੈ। ਚੋਣ ਕਮਿਸ਼ਨ ਨੇ 22 ਜਨਵਰੀ ਤਕ ਰਾਜਨੀਤਿਕ ਪਾਰਟੀਆਂ ਨੂੰ ਚੋਣ ਰੈਲੀਆਂ, ਰੋਡ ਸ਼ੋਅ ਕਰਨ ਤੇ ਪਾਬੰਦੀ ਲਗਾਈ ਸੀ ਅਤੇ ਸਿਰਫ 300 ਲੋਕਾਂ ਦੇ ਇਕੱਠ ਕਰਨ ਦੀ ਹੀ ਪ੍ਰਵਾਨਗੀ ਦਿੱਤੀ ਗਈ ਸੀ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!